ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਰਮਨਜੋਤ ਕੌਰ ਨੇ ਪੰਜਾਬ ਦੇ ਜਰਨੈਲ ਕਹਾਉਂਦੇ ਪ੍ਰਦੇਸ਼ ਕਾਂਗਰਸ ਪ੍ਰਧਾਨ
ਨਵਜੋਤ ਸਿੰਘ ਸਿੱਧੂ ਅਤੇ ਮਾਝੇ ਦੇ ਜਰਨੈਲ ਵਜੋਂ ਚਰਚਿਤ ਬਿਕਰਮ ਸਿੰਘ ਮਜੀਠੀਆ ਨੂੰ ਕਰਾਰੀ ਹਾਰ ਦਿੱਤੀ ਹੈ।ਉਨਾਂ ਨੇ 6750 ਵੋਟਾਂ ਦੇ ਫਰਕ ਨਾਲ ਨਵਜੋਤ ਸਿੰਘ ਸਿੱਧੂ ਨੂੰ ਮਾਤ ਦਿੱਤੀ, ਜਦਕਿ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਤੀਜੇ ਸਥਾਨ ‘ਤੇ ਰਹੇ। ਇਸ ਜਿੱਤ ਤੋਂ ਬਾਅਦ ਉਨਾਂ ਨੇ ਗੱਡੀ ‘ਤੇ ਸਵਾਰ ਹੋ ਕੇ ਵੋਟਰਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media