ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਹੈ।ਇਸ ਤੋਂ ਪਹਿਲਾਂ ਅੱਜ ਮੁੱਖ
ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ ਵਿਖੇ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਪਾਲ ਸ੍ਰੀ ਪੁਰੋਹਿਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਸੌਂਪਿਆ।ਉਨਾਂ ਨੇ 15ਵੀਂ ਵਿਧਾਨ ਸਭਾ ਭੰਗ ਕਰਨ ਦੀ ਵੀ ਸਿਫਾਰਿਸ਼ ਕੀਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media