Tuesday, November 24, 2026

ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਉਘੀ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅੱਜ ਸ਼ਾਮ ਚਲਾਣਾ ਕਰ ਗਏ।ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ।ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …