Thursday, October 15, 2026

ਕੇਜ਼ਰੀਵਾਲ ਤੇ ਭਗਵੰਤ ਮਾਨ ਵਲੋਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ 13 ਮਾਰਚ ਨੂੰ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਹੂੰਝਾ ਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਵਿੱਚ 13 ਮਾਰਚ ਨੂੰ ਵਿਸ਼ਾਲ ਰੋਡ ਸ਼ੋਅ ਕੱਢਿਆ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਇਸ ਰੋਡ ਸ਼ੋਅ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …