ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਜੂਹੀ ਬੱਬਰ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਹੋਈ।ਉਸ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਜੂਹੀ ਬੱਬਰ ਨਾਲ ਵਰਣਦੀਪ ਬਮਰਾਹ ਅਤੇ ਰਵਿੰਦਰ ਬਮਰਾਹ ਮੌਜ਼ੂਦ ਸਨ।
ਅਦਾਕਾਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਵਾਹਿਗੁਰੂ ਅੱਗੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।ਉਸ ਨੇ ਦੱਸਿਆ ਕਿ ਕੁੱਝ ਸਮਾਂ ਫਿਲਮਾਂ ਤੋਂ ਦੂਰ ਰਹੀ, ਪਰ ਜਲਦ ਹੀ ਵੈਬ ਸੀਰੀਜ਼ ਅਤੇ ਨਵੀਂ ਫਿਲਮ ਦੇ ਨਾਲ ਉਹ ਦਰਸ਼ਕਾਂ ਦੇ ਰ ਰੂ ਬ ਰੂ ਹੋਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …