ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਕੋਟ ਮਾਹਣਾ ਸਿੰਘ ਵਿਖੇ ਹੋਲੇ ਮਹੱਲੇ ਦੇ ਸੰਬਧ ਵਿੱਚ ਇਲਾਕਾ ਨਿਵਾਸੀਆਂ ਵਲੋਂ ਲੰਗਰ ਲਗਾਇਆ ਗਿਆ।ਇਸ ਮੌਕੇ ਸੁਖਦੇਵ ਸਿੰਘ ਮੰਮਣਕੇ, ਦਲਬੀਰ ਸਿੰਘ, ਮਨਬੀਰ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …