Thursday, June 19, 2025
Breaking News

ਪਰਮਿੰਦਰ ਢੀਂਡਸਾ ਵਲੋਂ ਦਿੱਤੇ ਬਿਆਨ ਦੀ ਜਤਿੰਦਰ ਕੁਮਾਰ ਜੀਤੂ ਨੇ ਕੀਤੀ ਸ਼ਲਾਘਾ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਰਮਿੰਦਰ ਢੀਂਡਸਾ ਦੇ ਕਰੀਬੀ ਵਰਕਰ ਜਤਿੰਦਰ ਕੁਮਾਰ ਜੀਤੂ ਨੇ ਪਰਮਿੰਦਰ ਢੀਂਡਸਾ ਵਲੋਂ ਦਿ ਤੇ ਗਏ ਬਿਆਨ ਦੀ ਸ਼ਲਾਘਾ ਕੀਤੀ ਹੈ।ਜਿਸ ਵਿੱਚ ਢੀਂਡਸਾ ਨੇ ਕਿਹਾ ਹੈ ਕਿ ਉਨਾਂ ਨੂੰ ਲੋਕਾਂ ਦਾ ਫ਼ਤਵਾ ਮਨਜ਼ੂਰ ਹੈ।ਉਹ ਹਮੇਸ਼ਾਂ ਲੋਕਾਂ ਦੀ ਸੇਵਾ ਵਿੱਚ ਸਮੇਂ ਹਾਜ਼ਰ ਰਹਿਣਗੇ।ਢੀਂਡਸਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਹੁੱਦੇ ਦੇ ਦਾਅਵੇਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਹੈ ਕਿ ਸਰਕਾਰ ਲੋਕਾਂ ਦੀਆਂ ਆਸਾਂ ‘ਤੇ ਪੂਰਾ ਉਤਰੇਗੀ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …