Sunday, June 15, 2025
Breaking News

ਸਬ ਸਟੇਸ਼ਨ ਸਮਸ਼ਪੁਰ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ

ਸਮਰਾਲਾ, 18 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: (ਸ਼ਹਿਰੀ) ਸਮਰਾਲਾ ਦੇ ਐਸ.ਡੀ.ਓ ਇੰਜ: ਸੁਰਜੀਤ ਸਿੰਘ ਨੇ ਦੱਸਿਆ ਹੈ ਕਿ 132 ਕੇ.ਵੀ ਸਬ ਸਟੇਸ਼ਨ ਸਮਸ਼ਪੁਰ ਉਪਰ ਜਰੂਰੀ ਮੁਰੰਮਤ ਕਾਰਨ 19 ਮਾਰਚ ਦਿਨ ਸ਼ਨੀਵਾਰ ਨੂੰ ਇਸ ਸਬ ਸਟੇਸ਼ਨ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜ਼ਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।ਇਸੇ ਤਰ੍ਹਾਂ 22 ਮਾਰਚ ਦਿਨ ਮੰਗਲਵਾਰ ਨੂੰ ਪੀ.ਐਸ.ਟੀ.ਸੀ ਨੰਬਰ 2 ਫੀਡਰ ਦੀ ਬਿਜਲੀ ਵੀ ਸਵੇਰੇ 9 ਵਜੇ ਤੋਂ 5 ਵਜੇ ਤੱਕ ਬਿਜਲੀ ਬੰਦ ਰਹੇਗੀ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …