ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਲਾਵਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ
ਆਪ ਮੁੱਖੀ ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਗਈ ਫ੍ਰੀ ਬਿਜਲੀ ਦੀ ਪਹਿਲੀ ਗਰੰਟੀ (300 ਯੁਨਿਟ/ਪ੍ਰਤੀ ਮਹੀਨਾ) ਅਨੁਸਾਰ ਆਪ ਅਹੁੱਦੇਦਾਰਾਂ ਤੇ ਵਰਕਰਾਂ ਨੇ ਬਿਜਲੀ ਮਾਫੀ ਦੇ ਫਾਰਮ ਭਰੇ।ਇਸ ਮੌਕੇ ਪ੍ਰਧਾਨ ਦੀਪਾ ਸਿੰਘ, ਪ੍ਰਧਾਨ ਮਲਕੀਤ ਸਿੰਘ ਸਾਹਪੁਰ, ਜਗਦੀਪ ਸਿੰਘ ਜੱਗਾ ਸਿੰਘ ਝਾੜੋਂ, ਅਵਤਾਰ ਸਿੰਘ ਫੌਜ਼ੀ ਤੇ ਬਲਕਾਰ ਸਿੰਘ ਆਦਿ ਮੌਜ਼ੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media