ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਥਾਣਾ ਵੇਰਕਾ ਮੁਖੀ ਸੁਖਜੀਤ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਮੂਧਲ ਇੰਚਾਰਜ਼ ਜੀਵਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਵਾਂ ਬਾਈਪਾਸ ਮੂਧਲ ਦੇ ਨੇੜਿਓਂ ਗੁਰਜੀਤ ਸਿੰਘ ਉਰਫ ਗੀਤੂ ਪੁੱਤਰ ਜਸਪਾਲ ਸਿੰਘ ਵਾਸੀ ਪੱਤੀ ਬੱਗੇਵਾਲੀ ਵੇਰਕਾ ਜਿਲਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 105 ਨਸ਼ੀਲੀਆਂ ਗੋਲੀਆਂ ਅਤੇ 100 ਨਸ਼ੀਲੇ ਕੈਪਸੂਲ ਬਰਾਮਦ ਕਰਕੇ ਉਸ ਦੇ ਖਿਲਾਫ ਕੇਸ ਦਰਜ਼ ਕੀਤਾ ਗਿਆ ਹੈ।ਥਾਣਾ ਮੁਖੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਛਗਿਛ ਲਈ ਰਿਮਾਂਡ ਹਾਸਲ ਕੀਤਾ ਗਿਆ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …