ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ
ਸਕੂਲ ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਜਿਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸਮੂਹ ਸਟਾਫ ਨੇ ਮਾਪਿਆਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਸੁਣਿਆ ਅਤੇ ਇਨ੍ਹਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media