ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਯਾਦਗਾਰੀ ਤਸਵੀਰ ‘ਚ ਗੁਰੂ ਨਗਰੀ ਦੇ ਨਵਨਿਯੁਕੱਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ।ਨਾਲ ਹਨ ਉਨਾਂ ਦੇ ਮਾਤਾ ਸ੍ਰੀਮਤੀ ਗੁਰਮੀਤ ਕੌਰ, ਪਿਤਾ ਐਡਵੋਕੇਟ ਜਸਪਾਲ ਸਿੰਘ ਮਾਨੀਪੁਰ ਤੇ ਹੋਰ ਪਰਿਵਾਰਕ ਮੈਂਬਰ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media