Monday, July 14, 2025
Breaking News

ਨਵਲ ਕਾਂਸਲ ਦੇ ਦੇਹਾਂਤ ਨਾਲ ਭਾਜਪਾ ਨੂੰ ਪਿਆ ਨਾ ਪੂਰਾ ਹੋਣ ਵਾਲਾ ਘਾਟਾ – ਵਿਨੋਦ ਗੁਪਤਾ

ਸੰਗਰੂਰ,7 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਨਵਲ ਕਾਂਸਲ ਦੇ ਦੇਹਾਂਤ ਕਾਰਨ ਭਾਜਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਗੁਪਤਾ, ਸ਼ੰਕਰ ਬਾਂਸਲ ਤੇ ਮੰਡਲ ਪ੍ਰਧਾਨ ਅਸ਼ੋਕ ਗੋਇਲ ਨੇ ਕਿਹਾ ਸਾਬਕਾ ਮੰਡਲ ਪ੍ਰਧਾਨ ਨਵਲ ਕਾਂਸਲ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਸਨ।ਪਾਰਟੀ ਨੇ ਜੋ ਵੀ ਜਿੰਮੇਵਾਰੀ ਦਿੱਤੀ, ਉਨ੍ਹਾਂ ਪੂਰੀ ਤਨਦੇਹੀ ਨਾਲ ਨਿਭਾਈ।
                     ਇਸ ਦੁੱਖ ਦੀ ਘੜੀ ਭਾਜਪਾ ਸੂਬਾ ਕਮੇਟੀ ਮੈਂਬਰ ਲਾਜਪਤ ਗਰਗ, ਡਾ. ਜਗ ਮਹਿੰਦਰ, ਸੈਣੀ ਲਛਮਣ ਰੇਗਰ ਰਾਕੇਸ਼ ਟੋਨੀ, ਰਾਜੀਵ ਮਿੰਟਾ, ਯੋਗੇਸ਼ ਗਰਗ, ਮੁਕੇਸ਼ ਗੋਇਲ, ਜਤਿੰਦਰ ਕਾਲੜਾ ਅਤੇ ਜਿਲ੍ਹਾ ਇਚਾਰਜ਼ ਗੁਰਮੀਤ ਸਿੰਘ ਹੰਡਿਆਇਆ ਨੇ ਸਵਰਗੀ ਨਵਲ ਕਾਂਸਲ ਦੇ ਪਰਿਵਾਰਕ ਮੈਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …