Wednesday, October 7, 2026

ਡਾ: ਸੁਖਚੈਨ ਸਿੰਘ ਦਾ ਤਬਾਦਲਾ, ਅਰੁਣਪਾਲ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਅੱਜ ਤਬਦੀਲ ਕੀਤੇ ਗਏ 7 ਆਈ.ਪੀ.ਐਸ ਤੇ ਇਕ ਪੀ.ਪੀ.ਐਸ ਅਧਿਕਾਰੀਆਂ ‘ਚ ਅੰਮ੍ਰਿਤਸਰ ਦੇ ਮੌਜ਼ੂਦਾ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਵੀ ਸ਼ਾਮਲ ਹਨ।ਉਨਾਂ ਦੀ ਥਾਂ ‘ਤੇ 1997 ਬੈਚ ਦੇ ਆਈ.ਪੀ.ਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ।ਉਹ ਇਸ ਸਮੇਂ ਜਲੰਧਰ ਰੇਜ਼ ਦੇ ਆਈ.ਜੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …