ਸਮਰਾਲਾ, 8 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਥਾਨਕ ਮਾਛੀਵਾੜਾ ਰੋਡ ਦੇ ਗੁਰਦੁਆਰਾ ਸੰਗਤ ਸਾਹਿਬ ਦੇ ਸਕੱਤਰ ਅਤੇ ਉਘੇ ਸਮਾਜ ਸੇਵੀ ਕੈਪਟਨ ਮੱਖਣ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਸੰਗਤ ਸਾਹਿਬ, ਮਾਛੀਵਾੜਾ ਰੋਡ ਸਮਰਾਲਾ ਵਿਖੇ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਹੋਵੇਗਾ।ਇਸ ਮੌਕੇ ਇਲਾਕੇ ਦੀਆਂ ਧਾਰਮਿਕ ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …