ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ੋ੍ਮਣੀ ਅਕਾਲੀ ਦਲ (ਅ) ਦੇ ਅਮਰੀਕਾ ਵੈਸਟ ਪ੍ਰਧਾਨ ਰੇਸ਼ਮ ਸਿੰਘ ਯੂ.ਐਸ.ਏ ਪਰਿਵਾਰ ਸਮੇਤ ਅੱਜ ਸੇਵਾ
ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ।ਉਨਾਂ ਨੇ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਸੀਸ ਨਿਵਾਉਂਦੇੇ ਹੋਏ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਆਨੰਦ ਮਾਣਿਆ।ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਵੀ ਇਸ ਸਮੇਂ ਮੌਜ਼ੂਦ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media