ਅਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 300 ਯੂਨਿਟ ਬਿਜਲੀ ਮੁਆਫ ਕਰਨ ਦੇ ਕੀਤੇ ਐਲਾਨ ‘ਤੇ ਨਗਰ ਨਿਗਮ ਵਾਰਡ ਨੰਬਰ 40 ਦੇ ਕੋਂਸਲਰ ਨਰਿੰਦਰ ਕੁਮਾਰ ਵਲੋਂ ਖੁਸ਼ੀ ਮਨਾਈ ਗਈ।ਉਨਾਂ ਨੇ ਵਾਰਡ ਵਾਸੀਆਂ ਤੇ ਆਪ ਵਰਕਰਾਂ ਨਾਲ ਮਿਲ ਕੇ ਕੇਕ ਕੱਟਿਆ ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਆਪ ਸੁਪਰੀਮੋ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਤਹਿਤ ਮੁੱਖ ਮੰਤਰੀ ਮਾਨ ਨੇ 300 ਯੂਨਿਟ ਬਿਜਲੀ ਮੁਆਫ ਕਰ ਕੇ ਪਹਿਲੀ ਗਾਰੰਟੀ ਪੂਰੀ ਕੀਤੀ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …