ਅੰਮ੍ਰਿਤਸਰ, 30 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 10ਵੀਂ ਤੇ 12ਵੀਂ
ਕਲਾਸ ਦੀਆਂ ਵਿਦਿਆਰਥਣਾਂ ਨੇ ਜਲੰਧਰ ਵਿਖੇ ਹੋਈਆਂ ਸਟੇਟ ਚੈਂਪੀਅਨਸ਼ਿਪ ਖੇਡਾਂ ’ਚ ਮੱਲਾਂ ਮਾਰੀਆਂ।ਸਕੂਲ ਪ੍ਰਿ੍ਰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਇਸ ਉਪਲੱਬਧੀ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਖਿਡਾਰਣਾਂ ਨੇ ਤਲਵਾਰਬਾਜੀ (ਫੈਸਿੰਗ) ’ਚ ਜੋਹਰ ਦਿਖਾਉਦਿਆਂ ਇਨਾਮ ਪ੍ਰਾਪਤ ਕੀਤੇ ਹਨ।ਉਨਾਂ ਨੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media