Monday, September 28, 2026

ਹੋਮਗਾਰਡਜ਼ ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਿਖੇ ਪੁੱਜ ਕੇ ਆਪਣਾ ਮੰਗ ਪੱਤਰ ਸੌਂਪਦੇ ਹੋਏ ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …