Thursday, September 17, 2026

ਰੇਲਵੇ ਸਟੇਸ਼ਨ ਭਗਤਾਂ ਵਾਲਾ ਵਿਖੇ ਪੁਲੀਸ ਨੇ ਚਲਾਈ ਸਰਚ ਮੁਹਿੰਮ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰ ਪੁਲਿਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਥਾਣਾ ਗੇਟ ਹਕੀਮਾਂ ਮੁੱਖੀ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਪੁਲਿਸ ਕਰਮਚਾਰੀਆਂ ਸਮੇਤ ਭਗਤਾਂ ਵਾਲਾ ਰੇਲਵੇ ਸਟੇਸ਼ਨ ‘ਤੇ ਅਚਨਚੇਤੀ ਜਾਂਚ ਕੀਤੀ ਗਈ।ਇਸ ਸਰਚ ਦੌਰਾਨ ਰੇਲਵੇ ਸਟੇਸ਼ਨ ਦੇ ਆਲੇ ਦੁਆਲੇ ਦੇ ਇਲਾਕੇ ਨੂੰ ਚੈਕ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਦੀ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ ਐਪ ਰਾਹੀਂ ਫੋਟੋ ਖਿੱਚ ਕੇ ਕ੍ਰਿਮੀਨਲ ਰਿਕਾਰਡ ਬਾਰੇ ਸ਼ਨਾਖ਼ਤ ਕੀਤੀ ਗਈ।ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਵਿੱਚ ਲੱਗੇ ਵਾਹਣਾਂ ਦੀ ਵੇਹੀਕਲ ਐਪ ਰਾਹੀਂ ਮਾਲਕੀ ਬਾਰੇ ਜਾਂਚ ਕੀਤੀ ਗਈ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …