Thursday, October 8, 2026

ਮਾਤਾ ਦਲਵਾਰ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਭੱਠਲ, ਰਣਜੀਤ ਸਿੰਘ ਭੱਠਲ ਅਤੇ ਜਸਵੀਰ ਸਿੰਘ (ਜੱਗਾ) ਪ੍ਰੋਪਰਟੀ ਸਲਾਹਕਾਰ ਦੇ ਸਤਿਕਾਰਯੋਗ ਮਾਤਾ ਦਲਵਾਰ ਕੌਰ ਪਤਨੀ ਜੋਗਿੰਦਰ ਸਿੰਘ ਭੱਠਲ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।
                   ਉਨ੍ਹਾਂ ਦੇ ਇਸ ਸਦੀਵੀ ਵਿਛੋੜੇ ‘ਤੇ ਭਾਰਤੀ ਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਰਾਸ਼ਟਰੀ ਸਕੱਤਰ ਕਲਾਵੰਤੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਪੰਜਾਬ ਦੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਜਸਵਿੰਦਰ ਸਿੰਘ ਧੀਮਾਨ ਉਮੀਦਵਾਰ ਹਲਕਾ ਸੁਨਾਮ, ਮਹਿੰਦਰ ਸਿੰਘ (ਭੋਲਾ) ਜਿਲ੍ਹਾ ਪ੍ਰਧਾਨ ਕਾਂਗਰਸ, ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਸੂਰਜਭਾਨ ਬਬਲੀ ਢੱਡਰੀਆਂ, ਬਲਵਿੰਦਰ ਕੌਰ ਭੱਠਲ, ਚਰਨਜੀਤ ਸਿੰਘ ਗੱਗੜਪੁਰ ਜਨਰਲ ਸਕੱਤਰ ਅਕਾਲੀ ਦਲ, ਅਮਰਜੀਤ ਸਿੰਘ ਬਡਰੁੱਖਾਂ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਜਗਦੇਵ ਸਿੰਘ (ਜੱਗਾ) ਡਾਇਰੈਕਟਰ ਪੀ.ਏ.ਡੀ.ਬੀ ਸੰਗਰੂਰ, ਮੇਲਾ ਸਿੰਘ ਸੂਬੇਦਾਰ ਜਿਲ੍ਹਾ ਮੀਤ ਪ੍ਰਧਾਨ ਕਾਂਗਰਸ, ਬੁੱਧ ਰਾਮ ਜਿਲ੍ਹਾ ਮੀਤ ਪ੍ਰਧਾਨ ਕਾਂਗਰਸ, ਵਿਜੈ ਗੋਇਲ ਸ਼ਹਿਰੀ ਪ੍ਰਧਾਨ ਕਾਂਗਰਸ, ਰੀਤੂ ਗੋਇਲ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਬੀਬੀ ਸ਼ਮਿੰਦਰ ਕੌਰ ਗਿੱਲ, ਗੁਰਦੀਪ ਸਿੰਘ (ਰਿਪਲ) ਲਖਮੀਰਵਾਲਾ, ਅਕਾਲੀ ਆਗੂ ਸੁਖਵਿੰਦਰ ਸਿੰਘ ਮੱਦੀ ਸਰਪੰਚ, ਦਰਸ਼ਨ ਸਿੰਘ ਸਾਹੋਕੇ, ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਸਾਹੋਕੇ, ਕੌਂਸਲਰ ਰਣਜੀਤ ਸਿੰਘ ਕੁੱਕਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਨਗਰ ਕੌਂਸਲ ਲੌਂਗੋਵਾਲ ਦੇ ਮੀਤ ਪ੍ਰਧਾਨ ਬੀਬੀ ਨਸੀਬ ਕੌਰ ਚੋਟੀਆਂ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਅੰਮ੍ਰਿਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਕਾਲਾ ਰਾਮ ਮਿੱਤਲ, ਕੌਂਸਲਰ ਸ਼ੁਕਰਪਾਲ ਸਿੰਘ, ਕੌਂਸਲਰ ਬਲਵਿੰਦਰ ਸਿੰਘ ਸਿੱਧੂ, ਨੀਟੂ ਸ਼ਰਮਾ, ਪੱਤਰਕਾਰ ਦਵਿੰਦਰ ਵਸ਼ਿਸ਼ਟ, ਜਗਸੀਰ ਸਿੰਘ, ਸ਼ੇਰ ਸਿੰਘ ਖੰਨਾ, ਵਿਨੋਦ ਸ਼ਰਮਾ, ਵਿਜੈ ਸ਼ਰਮਾ, ਜਗਤਾਰ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਖਾਲਸਾ, ਭਗਵੰਤ ਸ਼ਰਮਾ, ਹਰਜੀਤ ਸ਼ਰਮਾ, ਰਵੀ ਗਰਗ, ਜੁੰਮਾ ਸਿੰਘ, ਗੋਬਿੰਦ ਸਿੰਘ, ਪ੍ਰਦੀਪ ਸੱਪਲ, ਸੁਖਪਾਲ ਦਸੌੜ, ਗੁਰਅੰਮ੍ਰਿਤਪਾਲ ਸਿੰਘ ਆਦਿ ਨੇ ਦੁੱਖ ਪ੍ਰਗਟ ਕੀਤਾ।
                 ਹਰਦੇਵ ਸਿੰਘ ਭੱਠਲ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦਲਵਾਰ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ 10 ਮਈ ਦਿਨ ਮੰਗਲਵਾਰ ਦੁਪਹਿਰ 1.00 ਵਜੇ ਗੁਰਦੁਆਰਾ ਸਾਹਿਬ ਸਿੱਧ ਸਮਾਧਾਂ ਪਿੰਡੀ ਕੇਹਰ ਸਿੰਘ ਵਾਲੀ ਰੋਡ ਲੌਂਗੋਵਾਲ ਵਿਖੇ ਪੈਣਗੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …