Wednesday, October 7, 2026

ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਕੀਤਾ ਜਾਗਰੂਕ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸਰਸਵਤੀ ਵਿੱਦਿਆ ਮੰਦਰ ਚੀਮਾਂ ਮੰਡੀ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਣਕਾਰੀ ਦਿੱਤੀ ਗਈ।ਵਿਸ਼ੇਸ਼ ਤੌਰ ‘ਤੇ ਪਹੁੰਚੇ ਥਾਣਾ ਚੀਮਾ ਮੰਡੀ ਦੇ ਮੁੱਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਮਨੁੱਖ ਨੂੰ ਜਿੰਦਗੀ ਵਿੱਚ ਆਪਣੇ ਹਰ ਜਨਮ ਦਿਨ ‘ਤੇ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਵਾਤਾਵਰਨ ਸਾਫ਼ ਰਹੇਗਾ।ਇਸ ਮੌਕੇ ਸਕੂਲ ਮੁੱਖੀ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ, ਮੈਡਮ ਸ਼ਵੀਨਾ, ਹਰਵਿੰਦਰ ਸਿੰਘ ਆਦਿ ਮੌਜ਼ੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …