ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਖਜਾਨਾ ਵਿਭਾਗ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।ਤਸਵੀਰ ਵਿੱਚ ਖਜ਼ਾਨਾ ਮੰਤਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਮਨਜਿੰਦਰ ਸਿੰਘ ਸੰਧੂ ਸੂਬਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਸੂਬਾ ਐਡੀਸ਼ਨਲ ਜਨਰਲ ਸਕੱਤਰ, ਸੰਦੀਪ ਅਰੋੜਾ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਿਲਾ ਇਕਾਈ ਅੰਮ੍ਰਿਤਸਰ।ਉਨਾਂ ਦੇ ਨਾਲ ਹਨ ਜਿਲ੍ਹਾ ਖਜ਼ਾਨਾ ਅਫਸਰ ਮਨਜੀਤ ਕੌਰ ਪੁਰੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …