ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਐਸ.ਪੀ.ਐਸ ਪਬਲਿਕ ਸਕੂਲ ਦੇ ਵਿਦਿਆਰਥੀ ਗੁਰਸਾਹਿਜ ਸਿੰਘ ਨੇ ਪੰਜਵੀਂ ਜਮਾਤ ਵਿੱਚੋਂ 500 ਵਿਚੋਂ 498 ਅੰਕ ਪ੍ਰਾਪਤ ਕਰਕੇ ਸਕੂਲ ਅਤੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ। ਗੁਰਸਾਹਿਜ ਸਿੰਘ ਦੇ ਪਿਤਾ ਦੀਪਇੰਦਰ ਸਿੰਘ ਨੇ ਦੱਸਿਆ ਕਿ ਬੇਟੇ ਨੇ ਸਕੂਲ ਵਿੱਚ ਟਾਪ ਕੀਤਾ ਹੈ।ਉਨ੍ਹਾਂ ਦੱਸਿਆ ਕਿ ਉਨਾਂ ਦੇੇ ਪੁੱਤਰ ਨੂੰ ਸ਼਼ੁਰੂ ਤੋਂ ਹੀ ਪੜ੍ਹਨ ਦਾ ਬਹੁਤ ਸ਼ੌਕ ਹੈ ਤੇ ਕੋਰੋਨਾ ਦੇ ਦੌਰ `ਚ ਸਕੂਲ ਬੰਦ ਹੋਣ ਦੇ ਬਾਵਜ਼ੂਦ ਵੀ ਉਸ ਨੇ ਕਦੇ ਵੀ ਘਰੋਂ ਪੜ੍ਹਾਈ ਨਹੀਂ ਛੱਡੀ।ਦੀਪਇੰਦਰ ਸਿੰਘ ਨੂੰ ਉਮੀਦ ਹੈ ਕਿ ਉਸ ਦਾ ਪੁੱਤਰ ਇਕ ਦਿਨ ਵੱਡੀਆਂ ਉਚਾਈਆਂ ਹਾਸਲ ਕਰੇਗਾ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media