ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਏ.ਸੀ.ਪੀ ਵੈਸਟ ਅੰਮ੍ਰਿਤਸਰ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਏ.ਸੀ.ਪੀ ਈਸਟ ਅਭੀਮੰਨਿਊ ਰਾਣਾ ਆਈ.ਪੀ.ਐਸ ਨੂੰ
ਏ.ਡੀ.ਸੀ.ਪੀ ਬਨਣ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ, ਅਤੇ ਜੁਆਇੰਟ ਕਮਿਸ਼ਨਰ ਪੁਲੀਸ ਅੰਮ੍ਰਿਤਸਰ ਸ੍ਰੀਮਤੀ ਡੀ. ਸੁਡਰਵਿਲੀ ਆਈ.ਪੀ.ਐਸ ਵਲੋਂ ਐਸ.ਪੀ ਰੈਂਕ ਦਾ ਬੈਜ਼ ਲਗਾਇਆ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਏ.ਸੀ.ਪੀ ਤੋਂ ਏ.ਡੀ.ਸੀ.ਪੀ ਤਰੱਕੀ ਹਾਸਲ ਕਰਨ ਵਾਲੇ ਤੁਸ਼ਾਰ ਗੁਪਤਾ ਆਈ.ਪੀ.ਐਸ ਅਤੇ ਅਭੀਮੰਨਿਊ ਰਾਣਾ ਆਈ.ਪੀ.ਐਸ ਸਾਲ 2018 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media