ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।ਉਨ੍ਹਾਂ ਸਿਹਤ ਮੰਤਰੀ ਤੋਂ ਮੰਗ ਕੀਤੀ ਕਿ ਲਹਿਰਾ ਦੇ ਅਧੀਨ ਆਉਂਦੇ ਹਸਪਤਾਲ ਅਤੇ ਡਿਸਪੈਂਸਰੀਆਂ ਵਿਚ ਕਮੀਆਂ ਨੂੰ ਦੂਰ ਕੀਤਾ ਜਾਵੇ।ਸਿਹਤ ਮੰਤਰੀ ਵਿਜੇ ਸਿੰਗਲਾ ਨੇ ਗੋਇਲ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਜਲਦੀ ਹੀ ਸਾਰੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਸਟਾਫ਼ ਅਤੇ ਹੋਰ ਕਮੀਆਂ ਨੂੰ ਦੂਰ ਕੀਤਾ ਜਾਵੇਗਾ ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …