ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਗਿੱਲ ਨੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅੰਮ੍ਰਿਤਸਰ ਦਾ ਅਹੁੱਦਾ ਮੁੜ ਸੰਭਾਲ ਲਿਆ ਹੈ।ਚੋਣਾਂ
ਦੌਰਾਨ ਉਨਾਂ ਦੀ ਬਦਲੀ ਜਿਲ੍ਹਾ ਤਰਨਤਾਰਨ ਵਿਖੇ ਹੋ ਗਈ ਸੀ।ਦੱਸਣਯੋਗ ਹੈ ਕਿ ਗਿੱਲ ਵਲੋਂ ਜਿਲ੍ਹਾ ਅੰਮ੍ਰਿਤਸਰ ਪਿੰਡਾਂ ਦੇ ਵਿਕਾਸ ‘ਚ ਆਪਣਾ ਅਹਿਮ ਯੋਗਦਾਨ ਪਾਇਆ ਗਿਆ ਹੈ ਅਤੇ ਆਪਣੇ ਕਾਰਜ਼ਕਾਲ ਦੌਰਾਨ ੳਨਾਂ ਵਲੋਂ ਕਈ ਪਿੰਡਾਂ ਵਿੱਚ ਮਨਰੇਗਾ ਤਹਿਤ ਕਈ ਪਾਰਕਾਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ।ਇਸ ਤੋਂ ਇਲਾਵਾ ਕਈ ਸਕੂਲਾਂ ਦੀ ਚਾਰਦੀਵਾਰੀ ਅਤੇ ਮੈਥ ਪਾਰਕ ਵੀ ਤਿਆਰ ਕਰਵਾਏ ਗਏ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media