ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਇਕ ਸੜਕ ਹਾਦਸੇ ਵਿੱਚ ਪ੍ਰੋ. ਅਮਰਿੰਦਰ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਸਹੁਰੇ ਪਿੰਡ
ਲੌਂਗੋਵਾਲ ਵਿਖੇ ਵੀ ਸੋਗ ਪਾਇਆ ਜਾ ਰਿਹਾ ਹੈ।ਉਹ ਸਰਕਾਰੀ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕੰਪਿਊਟਰ ਅਧਿਆਪਕਾ ਵਜੋਂ ਤਾਇਨਾਤ ਸੁਰਿੰਦਰਪਾਲ ਕੌਰ ਦੇ ਪਤੀ ਸਨ, ਜਦਕਿ ਅਮਰਿੰਦਰ ਸਿੰਘ ਸਵ. ਮੁਖ਼ਤਿਆਰ ਸਿੰਘ ਭਾਲ ਦੇ ਜਵਾਈ ਅਤੇ ਲੌਂਗੋਵਾਲ ਦੇ ਸਮਾਜ ਸੇਵੀ ਭਰਾਵਾਂ ਲਖਵਿੰਦਰ ਸਿੰਘ ਭਾਲ (ਕਿਸਾਨ ਆਗੂ) ਅਤੇ ਪਰਮਜੀਤ ਸਿੰਘ ਭਾਲ ਦੇ ਭਣੋਈਆ ਸਨ।
ਪ੍ਰੋ. ਅਮਰਿੰਦਰ ਸਿੰਘ ਦੇ ਬੇਵਕਤੀ ਦੇਹਾਂਤ ‘ਤੇ ਸੁਖਦੇਵ ਸਿੰਘ ਢੀਂਡਸਾ, ਵਿਧਾਇਕ ਅਮਨ ਅਰੋੜਾ, ਭਾਜਪਾ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ, ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ, ਵਿਨਰਜੀਤ ਸਿੰਘ ਗੋਲਡੀ, ਪਰਮਿੰਦਰ ਸਿੰਘ ਢੀਂਡਸਾ, ਅਮਨਬੀਰ ਸਿੰਘ ਚੈਰੀ, ਜਥੇ ਸਨਮੁੱਖ ਸਿੰਘ ਮੋਖਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਕੌਂਸਲ ਪ੍ਰਧਾਨ ਰੀਤੂ ਗੋਇਲ, ਸਿਟੀ ਪ੍ਰਧਾਨ ਵਿਜੇ ਗੋਇਲ, ਜੀਤ ਸਿੰਘ ਸਿੱਧੂ, ਨਿਰਮਲ ਸਿੰਘ ਦੁੱਲਟ, ਅਵਤਾਰ ਸਿੰਘ ਦੁੱਲਟ, ਕਰਮ ਸਿੰਘ ਬਰਾੜ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਰਣਜੀਤ ਸਿੰਘ ਕੁੱਕਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਭਾਜਪਾ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ, ਸਕੂਲ ਮਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ, ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਸ਼ਿਸ਼ਨਪਾਲ ਗਰਗ, ਮਾ. ਬਲਵੀਰ ਲੌਂਗੋਵਾਲ, ਲੈਕਚਰਾਰ ਮਨਜੀਤ ਸ਼ਰਮਾ, ਮਾਸਟਰ ਗੁਰਵਿੰਦਰ ਸਿੰਘ, ਜੁਝਾਰ ਸਿੰਘ ਲੌਂਗੋਵਾਲ, ਪੱਤਰਕਾਰ ਵਿਜੈ ਸ਼ਰਮਾ, ਪੱਤਰਕਾਰ ਦਵਿੰਦਰ ਵਸ਼ਿਸ਼ਟ, ਪੱਤਰਕਾਰ ਜਗਸੀਰ ਸਿੰਘ, ਪੱਤਰਕਾਰ ਸ਼ੇਰ ਸਿੰਘ ਖੰਨਾ, ਪੱਤਰਕਾਰ ਜੁੰਮਾ ਸਿੰਘ, ਪੱਤਰਕਾਰ ਸੁਖਪਾਲ ਸਿੰਘ ਦਸੌੜ, ਪੱਤਰਕਾਰ ਗੁਰਪ੍ਰੀਤ ਸਿੰਘ ਖਾਲਸਾ, ਪੱਤਰਕਾਰ ਵਿਨੋਦ ਸ਼ਰਮਾ, ਪੱਤਰਕਾਰ ਪ੍ਰਦੀਪ ਸੱਪਲ, ਪੱਤਰਕਾਰ ਹਰਪਾਲ ਸਿੰਘ, ਪੱਤਰਕਾਰ ਹਰਜੀਤ ਸ਼ਰਮਾ,ਪੱਤਰਕਾਰ ਜਗਤਾਰ ਸਿੰਘ, ਪੱਤਰਕਾਰ ਭਗਵੰਤ ਸ਼ਰਮਾ, ਪੱਤਰਕਾਰ ਕੁਲਦੀਪ ਅੱਤਰੀ, ਪੱਤਰਕਾਰ ਮੱਖਣ ਸਿੰਘ ਸ਼ਾਹਪੁਰ, ਪੱਤਰਕਾਰ ਚਮਕੌਰ ਸਿੰਘ ਸ਼ਾਹਪੁਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media