Saturday, September 12, 2026

ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਸਿਤਾਰ ਵਾਦਨ ਪ੍ਰੋਗਰਾਮ ਆਯੋਜਿਤ

PPN2811201408
ਅੰਮ੍ਰਿਤਸਰ, 28 ਨਵੰਬਰ (ਰੋੋਮਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਅੱਜ ਇਥੇ ਆਲ ਇੰਡੀਆ ਰੇਡੀਓ ਤੇ ਸਿਤਾਰ ਵਾਦਕ ਤੇ ਉਸਤਾਦ ਵਿਲਾਇਤ ਖਾਂ ਦੇ ਸ਼ਾਗਿਰਦ ਪੰਡਿਤ ਹਰਵਿੰਦਰ ਸ਼ਰਮਾ ਦਾ ਸਿਤਾਰ ਵਾਦਨ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਤੋਂ ਇਲਾਵਾ ਕਰਮਚਾਰੀ ਵੀ ਹਾਜਰ ਸਨ।
ਵਿਭਾਗ ਦੀ ਮੁਖੀ, ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਪੰਡਿਤ ਸ਼ਰਮਾ ਨੇ ਮੁਧੂਵੰਤੀ ਰਾਗ ਵਿਚ ਵਾਦਨ ਪੇਸ਼ ਕੀਤਾ। ਡਾ. ਗੁਰਪ੍ਰੀਤ ਕੌਰ ਨੇ ਪੰਡਿਤ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply