Sunday, August 2, 2026

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਜੌੜੇਪੁਲ ਜਰਗ, 22 ਮਈ (ਨਰਪਿੰਦਰ ਬੈਨੀਪਾਲ) – ਇਥੋਂ ਨਜਦੀਕੀ ਪਿੰਡ ਰੌਣੀ ਵਿਖੇ ਅੱਤ ਦੀ ਗਰਮੀ ਨੂੰ ਦੇਖਦੇ ਹੋਏ ਬੱਚਿਆਂ ਅਤੇ ਨੌਜਵਾਨਾਂ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਨੌਜਵਾਨ ਸੇਵਾਦਾਰਾਂ ਨੇ ਬੜੀ ਹੀ ਪ੍ਰੇਮ ਭਾਵਨਾ ਨਾਲ ਸੰਗਤਾਂ ਨੂੰ ਜਲ ਛਕਾਇਆ।ਇਸ ਮੌਕੇ ਬਲਵੰਤ ਸਿੰਘ ਫੋਜੀ, ਬਿੱਲਾ ਰੌਣੀ, ਪ੍ਰਿੰਸ, ਹਰਵਿੰਦਰ ਸਿੰਘ, ਲਾਡੀ ਸਿੰਘ ਦਵਿੰਦਰ ਸਿੰਘ, ਹੈਪੀ ਰੌਣੀ, ਰਮਨਪ੍ਰੀਤ ਪਿੰਦਾ, ਅਮਨਪ੍ਰੀਤ ਸਿੰਘ, ਗੁਰਜੰਟ ਸਿੰਘ,ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …