ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਆਜ਼ਾਦ ਪ੍ਰੈਸ ਕਲਬ (ਰਜਿ.) ਵਲੋਂ ਇਮਾਨਦਾਰੀ ਨਾਲ ਸਮਾਜ ਸੇਵਾ ਕਰ ਰਹੇ ਹਨ ਮਨਮੀਤ ਸਿੰਘ ਇਚਾਰਜ਼ ਥਾਣਾ ਚਾਟੀਵਿੰਡ ਨੂੰ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਜ਼ਾਦ ਪ੍ਰੈਸ ਕਲੱਬ ਦੇ ਪੰਜਾਬ ਪ੍ਰਧਾਨ ਕਮਲਜੀਤ ਸਿੰਘ, ਜਿਲ੍ਹਾ ਵਾਈਸ ਪ੍ਰਧਾਨ ਸੁਖਬੀਰ ਸਿੰਘ ਅਤੇ ਮੈਂਬਰ ਸੁਰਜੀਤ ਪੰਨੂ ਆਦਿ ਹਾਜ਼ਰ ਸਨ।
Check Also
ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ
ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ …