ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਪੁਤਲੀਘਰ ਵਿਖੇ ਐਨ.ਸੀ.ਸੀ ਦੇ ਜੂਨੀਅਰ ਵਿੰਗ ਵਿਚ 24 ਨਵੇਂ ਕੈਡਿਟਾਂ
ਦੀ ਭਰਤੀ ਕੀਤੀ ਗਈ।ਇਹ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਐਨ.ਸੀ.ਸੀ ਇੰਚਾਰਜ਼ ਸ੍ਰੀਮਤੀ ਕਿਰਨਜੀਤ ਕੌਰ ਅਤੇ ਹਵਲਦਾਰ ਸੰਦੀਪ ਸਿੰਘ ਵੱਲੋਂ ਕੀਤੀ ਗਈ।ਸ੍ਰੀਮਤੀ ਗੁਲਸ਼ਨ ਕੌਰ ਨੇ ਬੱਚਿਆਂ ਨੂੰ ਐਨ.ਸੀ.ਸੀ ਰਾਹੀਂ ਦੇਸ਼ ਦੀ ਸੇਵਾ ਕਰਨ ਅਤੇ ਨਾਰੀ ਸ਼ਕਤੀਕਰਨ ਬਾਰੇ ਨਵੀਆਂ ਨਿਯੁੱਕਤ ਹੋਈਆਂ ਕੈਡਿਟਾਂ ਨੂੰ ਪ੍ਰੇਰਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media