ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜੈ ਮਾਂ ਚਿੰਤਪੂਰਨੀ ਚੈਰੀਟੇਬਲ ਟਰੱਸਟ ਦੇ ਵਾਇਸ ਚੈਅਰਮੈਨ, ਸਸਟੋਬਾਲ ਐਸੋਸੀਏਸ਼ਨ ਸੰਗਰੂਰ ਦੇ ਚੇਅਰਮੈਨ, ਉਘੇ  ਸਮਾਜ ਸੇਵੀ, ਖੂਨਦਾਨੀ, ਕੋਪਲ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਦੇ ਕੁੜਮ ਰਮੇਸ਼ ਕੁਮਾਰ (ਰਾਮਾ) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ।ਇਸ ਦੁੱਖ ਦੀ ਘੜੀ ਅਮਰਦੀਪ ਸਿੰਘ ਰਾਏ ਏ.ਡੀ.ਜੀ.ਪੀ ਪੰਜਾਬ ਪੁਲਿਸ, ਡਾ. ਸੰਦੀਪ ਗਰਗ ਐਸ.ਐਸ.ਪੀ ਰੋਪੜ, ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ, ਡਾ. ਜਸਵਿੰਦਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ, ਹਿਮਾਂਸ਼ੁ ਗੁਪਤਾ ਐਸ.ਡੀ.ਐਮ ਡੇਰਾ ਬੱਸੀ, ਪਵਿੱਤਰ ਸਿੰਘ ਪੀ.ਸੀ.ਐਸ, ਕ੍ਰਿਸ਼ਨ ਕੁਮਾਰ ਪੈਂਥੇ, ਮੋਹਿਤ ਅਗਰਵਾਲ, ਪੁਸ਼ਪਿੰਦਰ ਸਿੰਘ, ਰਾਜੇਸ਼ ਛਿੱਬਰ, ਗੁਰਦੇਵ ਸਿੰਘ ਧਾਲੀਵਾਲ, ਦਵਿੰਦਰ ਅੱਤਰੀ, (ਸਾਰੇ ਡੀ.ਐਸਪੀਜ) ਫਿਲਮੀ ਅਦਾਕਾਰ ਕਰਮਜੀਤ ਅਨਮੋਲ, ਮੰਗਤ ਰਾਏ ਬਾਂਸਲ ਸਾਬਕਾ ਵਿਧਾਇਕ ਤੋਂ ਇਲਾਵਾ ਹੋਰ ਕਾਫੀ ਗਿਣਤੀ ‘ਚ ਓਦਯੋਗਪਤੀਆ, ਪੱਤਰਕਾਰਾਂ, ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਵਲੋਂ ਸੰਜੀਵ ਬਾਂਸਲ ਅਤੇ ਹੈਲਿਕ ਬਾਂਸਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸਮਾਜ ਸੇਵੀ, ਖੂਨਦਾਨੀ, ਕੋਪਲ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਦੇ ਕੁੜਮ ਰਮੇਸ਼ ਕੁਮਾਰ (ਰਾਮਾ) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ।ਇਸ ਦੁੱਖ ਦੀ ਘੜੀ ਅਮਰਦੀਪ ਸਿੰਘ ਰਾਏ ਏ.ਡੀ.ਜੀ.ਪੀ ਪੰਜਾਬ ਪੁਲਿਸ, ਡਾ. ਸੰਦੀਪ ਗਰਗ ਐਸ.ਐਸ.ਪੀ ਰੋਪੜ, ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ, ਡਾ. ਜਸਵਿੰਦਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ, ਹਿਮਾਂਸ਼ੁ ਗੁਪਤਾ ਐਸ.ਡੀ.ਐਮ ਡੇਰਾ ਬੱਸੀ, ਪਵਿੱਤਰ ਸਿੰਘ ਪੀ.ਸੀ.ਐਸ, ਕ੍ਰਿਸ਼ਨ ਕੁਮਾਰ ਪੈਂਥੇ, ਮੋਹਿਤ ਅਗਰਵਾਲ, ਪੁਸ਼ਪਿੰਦਰ ਸਿੰਘ, ਰਾਜੇਸ਼ ਛਿੱਬਰ, ਗੁਰਦੇਵ ਸਿੰਘ ਧਾਲੀਵਾਲ, ਦਵਿੰਦਰ ਅੱਤਰੀ, (ਸਾਰੇ ਡੀ.ਐਸਪੀਜ) ਫਿਲਮੀ ਅਦਾਕਾਰ ਕਰਮਜੀਤ ਅਨਮੋਲ, ਮੰਗਤ ਰਾਏ ਬਾਂਸਲ ਸਾਬਕਾ ਵਿਧਾਇਕ ਤੋਂ ਇਲਾਵਾ ਹੋਰ ਕਾਫੀ ਗਿਣਤੀ ‘ਚ ਓਦਯੋਗਪਤੀਆ, ਪੱਤਰਕਾਰਾਂ, ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਵਲੋਂ ਸੰਜੀਵ ਬਾਂਸਲ ਅਤੇ ਹੈਲਿਕ ਬਾਂਸਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
                    ਪਰਿਵਾਰ ਮੁਤਾਬਿਕ ਮ੍ਰਿਤਕ ਰਮੇਸ਼ ਕੁਮਾਰ ਨਮਿਤ ਅੰਤਿਮ ਅਰਦਾਸ 5 ਜੂਨ ਦਿਨ ਐਤਵਾਰ ਨੂੰ ਨਵੀਂ ਅਗਰਵਾਲ ਗਊਸ਼ਾਲਾ ਨੇੜੇ ਭਾਖੜਾ ਨਹਿਰ ਸਮਾਣਾ ਵਿਖੇ ਹੋਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					