Friday, September 18, 2026

ਬੀ.ਆਰ.ਟੀ.ਐਸ ਰੂਟ ‘ਚ ਚੱਲਣ ਵਾਲੇ ਨਿੱਜੀ ਵਾਹਣ ਚਾਲਕਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਜੀ.ਟੀ ਰੋਡ ਦੇੇ ਤਾਰਾਂ ਵਾਲਾ ਪੁੱਲ ਨੇੜੇ ਬੀ.ਆਰ.ਟੀ.ਐਸ ਪ੍ਰਾਜੈਕਟ ਦੇ ਰੂਟ ਵਿੱਚ ਗੈਰਕਨੂੰਨੀ ਤੌਰ ‘ਤੇ ਦਾਖਲ ਹੋਣ ਵਾਲੇ ਦੋ  ਪਹੀਆ ਤੇ ਚਾਰ ਵਾਹਣ ਚਾਲਕਾਂ ਦੇ ਚਲਾਨ ਕੱਟਦੇ ਹੋਏ ਟਰੈਫਿਕ ਪੁਲਿਸ ਇੰਸਪੈਕਟਰ ਸ਼੍ਰੀਮਤੀ ਪ੍ਰਵੀਨ ਕੁਮਾਰੀ।ਇਸ ਸਮੇਂ ਟਰੈਫਿਕ ਪੁਲਿਸ ਮੁਲਾਜ਼ਮ ਏ.ਐਸ.ਆਈ ਜਰਨੈਲ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਏ.ਐਸ.ਆਈ ਸੁਰਿੰਦਰਪਾਲ ਸਿੰਘ ਅਤੇ ਹੌਲਦਾਰ ਵਰਿੰਦਰਪਾਲ ਸਿੰਘ ਵੀ ਮੌਜ਼ੂਦ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …