Friday, October 16, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗਾਈਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਨਾਲ ਹਾਜ਼ਰੀ ਭਰੀ।ਸ਼ਹੀਦੀ ਦਿਹਾੜੇ ‘ਤੇ ਵਿਖੇ ਵਿਸ਼ੇਸ ਤੌਰ ‘ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।ਤਸਵੀਰ ਵਿੱਚ ਸੇਵਾ ਕਰਦੀਆਂ ਹੋਈਆਂ ਸ਼ਰਧਾਲੂ ਸੰਗਤਾਂ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …