ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ
ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਜਥੇਦਾਰ ਘਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਬਾਰੇ ਵੀ ਚਰਚਾ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media