Monday, July 14, 2025
Breaking News

ਸਰਸਵਤੀ ਵਿੱਦਿਆ ਮੰਦਰ ਦੇ ਬੱਚਿਆਂ ਨੇ ਵਾਤਾਵਰਨ ਦਿਵਸ ਮੌਕੇ ਲਗਾਏ ਪੌਦੇ

ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਵਲੋਂ ਧਰਤੀ ਦੀ ਸ਼ੁੱਧਤਾ ਦੇ ਲਈ ਅੱਜ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਦੇ ਵਿੱਚ ਤਰ੍ਹਾਂ-ਤਰ੍ਹਾਂ ਦੇ ਬੂਟੇ ਲਗਾ ਕੇ ਉਨ੍ਹਾਂ ਦੀਆਂ ਫੋਟੋਆਂ ਨੂੰ ਸਕੂਲ ਗਰੁੱਪਾਂ ਵਿੱਚ ਭੇਜੀਆਂ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …