ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਦੇ
ਪਰਿਵਾਰਕ ਮੈਂਬਰਾਂ ਤੇ ਹੋਰਾਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media