Thursday, November 12, 2026

ਘੱਲੂਘਾਰਾ ਹਫਤੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ‘ਤੇ ਲੱਗੇ ਵਿਸ਼ੇਸ਼ ਨਾਕੇ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਘੱਲੂਘਾਰਾ ਹਫਤੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਘਿਓ ਮੰਡੀ ਚੌਕ ਵਿਖੇ ਕਮਿਸ਼ਨਰੇਟ ਪੁਲਿਸ ਵਲੋਂ ਸੁਰਖਿਆ ਵਜੋਂ ਲਗਾਏ ਗਏ ਵਿਸ਼ੇਸ਼ ਨਾਕੇ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …