ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਮਸ਼ਹੂਰ ਗਾਇਕ ਮਰਹੂਮ ਸ਼ੁਭਦੀਪ ਸਿੰਘ (ਸਿੱਧੂ ਮੁਸੇਵਾਲਾ) ਦੀ ਯਾਦ ਵਿੱਚ ਸਥਾਨਕ ਪੱਤੀ ਦੁੱਲਟ ਵਿਖੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਪ੍ਰਭਜੋਤ ਸਿੰਘ, ਅਜੀਤ ਸਿੰਘ, ਰਣਜੋਧ ਸਿੰਘ, ਵਿੱਕੀ ਸ਼ਰਮਾ, ਸਾਖੀਵ ਖਾਂ, ਖੁਸ਼ਵੀਰ ਬਾਵਾ, ਜਸਮੀਤ ਸਿੰਘ, ਸੁਖਵੀਰ ਸਿੰਘ, ਗੁਰੀ ਸਿੰਘ, ਯੁਵਰਾਜ ਸਿੰਘ ਅਤੇ ਭਿੰਦਰ ਸਿੰਘ ਆਦਿ ਨੌਜਵਾਨਾਂ ਨੇ ਦੱਸਿਆ ਕਿ ਉਹ ਮਰਹੂਮ ਸਿੱਧੂ ਮੂਸੇ ਵਾਲੇ ਦੇ ਫੈਨ ਹਨ।ਅੱਜ ਉਨਾਂ ਨਮਿਤ ਸ਼ਰਧਾਂਜਲੀ ਸਮਾਗਮ ਹੈ, ਜਿਸ ਕਰਕੇ ਉਹ ਆਉਂਦੇ ਜਾਂਦੇ ਰਾਹਗੀਰਾਂ ਨੂੰ ਠੰਡਾ ਮਿੱਠਾ ਪਾਣੀ ਪਿਆਉਣ ਦੀ ਸੇਵਾ ਕਰ ਰਹੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …