Monday, December 23, 2024

ਕਾਹਨ ਸਿੰਘ ਵਾਲਾ ਦੇ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੇ ਮਾਤਾ ਅਮਰਜੀਤ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।
                        ਇਸ ਦੁੱਖ ਦੀ ਘੜੀ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸੁਖਚੈਨ ਸਿੰਘ ਅਤਲਾ ਜਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੌਮੀ ਜਨਰਲ ਸਕੱਤਰ, ਅੰਮ੍ਰਿਤਪਾਲ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ ਅਤੇ ਹਲਕਾ ਇੰਚਾਰਜ਼ ਸੁਨਾਮ, ਸ੍ਰੋਮਣੀ ਅਕਾਲੀ ਦਲ ਲੌਂਗੋਵਾਲ ਦੇ ਸ਼ਹਿਰੀ ਪ੍ਰਧਾਨ ਕਾਲਾ ਮਿੱਤਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਪ੍ਰੈਸ ਕਲੱਬ ਲੌਂਗਵਾਲ, (ਰਜਿ:) ਦੇ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਜੁੰਮਾ ਸਿੰਘ ਲੌਂਗਵਾਲ, ਪੱਤਰਕਾਰ ਗੁਰਪ੍ਰੀਤ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਬੋਹਾ, ਬੀਬੀ ਸੁਖਜੀਤ ਕੌਰ ਅਤਲਾ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਜਿੰਦਰ ਸਿੰਘ ਜਵਾਹਰਕੇ ਵਰਕਿੰਗ ਕਮੇਟੀ ਮੈਂਬਰ, ਬਲਦੇਵ ਸਿੰਘ ਸਾਹਨੇਵਾਲ ਹਲਕਾ ਇੰਚਾਰਜ ਸਰਦੂਲਗੜ੍ਹ, ਮਨਜੀਤ ਸਿੰਘ ਢੈਪਈ ਜਿਲ੍ਹਾ ਜਨਰਲ ਸਕੱਤਰ, ਬਾਬਾ ਗਮਦੂਰ ਸਿੰਘ ਗੁੜਥੜੀ ਮੀਤ ਪ੍ਰਧਾਨ ਜਿਲ੍ਹਾ ਮਾਨਸਾ, ਲਵਪ੍ਰੀਤ ਸਿੰਘ ਅਕਲੀਆਂ ਜਿਲ੍ਹਾ ਪ੍ਰਧਾਨ ਯੂਥ ਵਿੰਗ, ਲਵਨਦੀਪ ਸਿੰਘ ਯੂਥ ਵਿੰਗ ਮੀਤ ਪ੍ਰਧਾਨ, ਮੇਜ਼ਰ ਸਿੰਘ ਅਕਲੀਆਂ, ਸਤਨਾਮ ਸਿੰਘ ਸਾਹਨੇਵਾਲ, ਬਚਿੱਤਰ ਸਿੰਘ ਭੀਖੀ, ਅਮਰੀਕ ਸਿੰਘ ਅਲੀਸ਼ੇਰ, ਗੁਰਪ੍ਰੀਤ ਸਿੰਘ ਤਾਮਕੋਟ, ਗੁਰਮੀਤ ਸਿੰਘ ਝੱਬਰ, ਜਥੇਦਾਰ ਮਲਕੀਤ ਸਿੰਘ ਐਮ.ਸੀ ਜੋਗਾ ਸੀਨੀਅਰ ਮੀਤ ਪ੍ਰਧਾਨ, ਗੁਰਤੇਜ ਸਿੰਘ ਰੱਲਾ, ਬਿੱਲਾ ਮੱਤੀ, ਸ਼ੂਟਰ ਧਲੇਵਾਂ, ਮਲਕੀਤ ਸਿੰਘ, ਨਿੱਕਾ ਗਿੱਲ, ਸੁਖਰਾਜ ਸਿੰਘ ਅਤਲਾ ਤੇ ਚਮਕੌਰ ਸਿੰਘ ਨੇ ਗਹਿਰੇ ਗਮ ਦਾ ਇਜ਼ਹਾਰ ਕੀਤਾ ਹੈ।
                     ਪਰਿਵਾਰ ਮੁਤਾਬਿਕ ਮਾਤਾ ਅਮਰਜੀਤ ਕੌਰ ਨਮਿਤ ਅੰਤਿਮ ਅਰਦਾਸ 14 ਜੂਨ ਨੂੰ ਪਿੰਡ ਕਾਹਨ ਸਿੰਘ ਵਾਲਾ ਵਿਖੇ ਹੋਵੇਗੀ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …