ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਲਗਾਏ ਗਏ ਗੁਰਮਤਿ ਚੇਤਨਾ ਕੈਂਪ ਵਿੱਚ ਸ਼ਾਮਲ ਹੋਣ ਲਈ ਬੀਤੇ ਦਿਨ ਬੱਸਾਂ ਰਾਹੀ ਅੰਮ੍ਰਿਤਸਰ ਤੋਂ ਰਵਾਨਾ ਹੁੰੰਦੇ ਹੋਏ ਸਥਾਨਕ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਦੇ ਵਿਦਿਆਰਥੀ।ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਜਮੇਰ ਸਿੰਘ ਸੰਧੂ, ਸਤਪਾਲ ਸਿੰਘ ਭਾਟੀਆ ਸ਼੍ਰੋਮਣੀ ਕਮੇਟੀ ਪ੍ਰਚਾਰਕ ਅਮਰ ਸਿੰਘ, ਇੰਦਰਜੀਤ ਸਿੰਘ ਤੇ ਬੀਬੀ ਅਮਨਦੀਪ ਕੌਰ, ਸਕੂਲ ਪ੍ਰਿੰਸੀਪਲ ਮੈਡਮ ਜਸਬੀਰ ਕੌਰ, ਵਾਇਸ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ, ਮੈਡਮ ਅੰਮ੍ਰਿਤਪਾਲ ਕੌਰ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …