ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਨੌਜਵਾਨ ਆਗੂ ਅਤੇ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਬਬਲੂ ਸਿੰਗਲਾ ਆਪਣੇ ਅਹੁਦੇ ਅਤੇ
ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਪੰਜਾਬ ਭਾਜਪਾ ਦੇ ਇੰਚਾਰਜ਼ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਮੌਕੇ ਅਰਵਿੰਦ ਖੰਨਾ ਸਾਬਕਾ ਵਿਧਾਇਕ, ਮਨੋਰੰਜਨ ਕਾਲੀਆ ਸਾਬਕਾ ਮੁੱਖ ਸੰਸਦੀ ਸਕੱਤਰ, ਕੇਵਲ ਸਿੰਘ ਢਿੱਲੋਂ, ਅੰਮ੍ਰਿਤਰਾਜ ਸਿੰਘ ਚੱਠਾ ਪ੍ਰਧਾਨ ਯੁਵਾ ਮੋਰਚਾ ਜਿਲ੍ਹਾ ਸੰਗਰੂਰ, ਸੋਨੂੰ, ਮੋਨੂੰ, ਸਚਿਨ, ਜਿੰਮੀ ਅਤੇ ਹੋਰ ਆਗੂ ਵੀ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media