ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਮੌਕੇ ਲੌਂਗੋਵਾਲ ਦੀ ਸੁਨਾਮੀ ਪੱਤੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੋਣ ਬੂਥ ‘ਤੇ ਡਿਊਟੀ ਨਿਭਾਉਂਦੇ ਪਾਰਟੀ ਦੇ ਜਿਲ੍ਹਾ ਵਰਕਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਅਤੇ ਹੋਰ ਵਰਕਰ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media