ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਅੱਜ ਹੋਈ ਜ਼ਿਮਨੀ ਚੋਣ ਮੌਕੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਪੈਂਦੇ ਪਿੰਡ ਤਕੀਪੁਰ
ਵਿਖੇ ਪਿੰਡ ਵਾਸੀਆਂ ਵਲੋਂ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸੇ ਵੀ ਪਾਰਟੀ ਦਾ ਬੂਥ ਨਹੀਂ ਲਗਾਇਆ।ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਸਮੇਂ ਵੀ ਇਸ ਪਿੰਡ ਵਿੱਚ ਕਿਸੇ ਪਾਰਟੀ ਦਾ ਚੋਣ ਬੂਥ ਨਹੀਂ ਸੀ ਲੱਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media