ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਮਾਸਟਰ ਨਰਿੰਦਰਪਾਲ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦ ਉਨ੍ਹਾਂ ਦੀ ਸੱਸ ਮਾਤਾ ਸੁਰੱਕਸ਼ਾ ਸ਼ਰਮਾ
ਅਕਾਲ ਚਲਾਣਾ ਕਰ ਗਏ।ਉਨ੍ਹਾਂ ਦੇ ਦੇਹਾਂਤ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹਲਕਾ ਇੰਚਾਰਜ਼ ਲਹਿਰਾ, ਵਿਧਾਇਕ ਅਮਨ ਅਰੋੜਾ ਸੁਨਾਮ, ਬਾਬੂ ਸੰਜੇ ਗਰਗ ਗੋਬਿੰਦ ਬਿਹਾਰ ਕਲੌਨੀ, ਕੌਂਸਲਰ ਗੁਰਪ੍ਰੀਤ ਸਿੰਘ ਲੱਲੀ, ਸ਼ੇਰ ਸਿੰਘ ਖੰਨਾ ਸੂਬਾ ਆਗੂ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਡਾ. ਲਾਭ ਤੇਜ ਸ਼ਰਮਾ ਚੀਮਾ ਮੰਡੀ, ਅੰਮ੍ਰਿਤਪਾਲ ਸਿੰਘ ਸਿੱਧੂ, ਰਾਜ ਕੁਮਾਰ ਸ਼ਰਮਾ, ਦੇਵਿੰਦਰ ਵਸ਼ਿਸ਼ਟ, ਜਗਸੀਰ ਸਿੰਘ ਪ੍ਰਧਾਨ ਪ੍ਰੈਸ ਕਲੱਬ ਰਜਿ: ਲੌਂਗੋਵਾਲ, ਜਸਵੀਰ ਸਿੰਘ ਲੌਂਗੋਵਾਲ ਇੰਚਾਰਜ਼ ਸਿੱਖ ਮਿਸ਼ਨ ਹਰਿਆਣਾ, ਡਾ. ਜਗਤਾਰ ਸਿੰਘ, ਵਿਨੋਦ ਸ਼ਰਮਾ, ਮਾਸਟਰ ਸੁਖਵਿੰਦਰ ਸਿੰਘ, ਹਰਦੀਪ ਸਿੰਘ ਖਹਿਰਾ, ਕਰਮਜੀਤ ਸਿੰਘ ਕਾਕਾ, ਪ੍ਰਦੀਪ ਕੁਮਾਰ ਚੀਮਾ ਸਰਪ੍ਰਸਤ ਮਾਨਵ ਸੇਵਾ ਚੈਰੀਟੇਬਲ ਵੈੱਲਫੇਅਰ ਸੁਸਾਇਟੀ, ਮਾਸਟਰ ਸੁਖਵਿੰਦਰ ਸਿੰਘ ਸਿੱਧੂ, ਮਾਸਟਰ ਗੁਰਵਿੰਦਰ ਸਿੰਘ, ਬਿੰਦਰ ਠੇਕੇਦਾਰ, ਰਿੰਕਾ ਸੇਠ, ਬਲਵਿੰਦਰ ਸਿੰਘ ਢਿੱਲੋਂ, ਰਵੀ ਦੱਤ ਸ਼ਰਮਾ, ਨਵਦੀਪ ਕੁਮਾਰ ਕੁੱਕੂ, ਪ੍ਰਧਾਨ ਬਲਵਿੰਦਰ ਸਿੰਘ ਮਾਸਟਰ ਟੋਨੀ ਸ਼ਾਹਪੁਰ, ਨਰਿੰਦਰ ਸਿੰਘ ਗਿੱਲ ਸਾਬਕਾ ਕੌਂਸਲਰ, ਸ਼ੈਲੀ ਸ਼ਰਮਾ, ਅਮਰਜੀਤ ਸਿੰਘ ਗਿੱਲ, ਪੂਰਨ ਸਿੰਘ ਦੁੱਲਟ, ਗੁਰਸੇਵਕ ਸਿੰਘ ਸਿੱਧੂ, ਹਰਜੀਤ ਸ਼ਰਮਾ, ਹਰਪਾਲ ਸਿੰਘ, ਜੁੰਮਾ ਸਿੰਘ, ਰਵੀ ਗਰਗ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media