ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸਰਵਣ ਸਿੰਘ ਅਤੇ ਚਿੱਠੀ ਪੱਤਰ ਕਲਰਕ ਸੁਖਵਿੰਦਰ
ਸਿੰਘ ਨੂੰ ਸੇਵਾ ਮੁਕਤ ਹੋਣ “ਤੇ ਸਨਮਾਨਿਤ ਕਰਦੇ ਹੋਏ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ, ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘ ਤੇ ਹੋਰ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media