Tuesday, December 5, 2023

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਸਰਟੀਫਿਕੇਟ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਰਸ਼ੀਅਨ (ਪਾਰਟ ਟਾਈਮ), ਸਮੈਸਟਰ ਦੂਜਾ ਅਤੇ ਡਿਪਲੋਮਾ ਕੋਰਸ ਇਨ ਫਰੈਂਚ (ਫੁਲ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …