ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆੜ੍ਹਤੀਆ ਐਸੋਸੀਏਸ਼ਨ ਲੌਂਗੋਵਾਲ ਤੇ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਭੂਸ਼ਨ ਕੁਮਾਰ
ਤੇ ਵਿਜੇ ਕੁਮਾਰ ਨੂੰ ਉਸ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਲਾਲਾ ਪ੍ਰਸ਼ੋਤਮ ਦਾਸ ਦਾ ਦੇਹਾਂਤ ਹੋ ਗਿਆ।ਇਸ ਗਮ ਦੀ ਘੜੀ ਪ੍ਰਧਾਨ ਪਵਨ ਕੁਮਾਰ ਬਬਲਾ ਅਤੇ ਸਮੁੱਚੇ ਪਰਿਵਾਰ ਨਾਲ ਕਈ ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਵਲੋਂ ਦੇਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਸ਼ੇਰ ਸਿੰਘ ਖੰਨਾ, ਗੁਰਪ੍ਰੀਤ ਸਿੰਘ ਖਾਲਸਾ, ਜੁੰਮਾ ਸਿੰਘ, ਜਗਤਾਰ ਸਿੰਘ, ਵਿਨੋਦ ਸ਼ਰਮਾ, ਜਗਸੀਰ ਸਿੰਘ, ਹਰਪਾਲ ਸਿੰਘ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਸੁਖਪਾਲ ਸਿੰਘ ਦਸੌੜ, ਮਨੋਜ ਸਿੰਗਲਾ ਸੇਰੋਂ, ਰਵੀ ਗਰਗ, ਹਰਜੀਤ ਸ਼ਰਮਾ, ਨੇਕ ਸਿੰਘ ਕ੍ਰਿਸ਼ਨ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media