ਫਾਜਿਲਕਾ, 18 ਮਾਰਚ (ਵਿਨੀਤ ਅਰੋੜਾ)- ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਵਿਖੇ ਪਿੰਡ ਦੇ ਨੌਜਵਾਨ ਖਿਡਾਰੀਆ ਨੂੰ ਗ੍ਰਾਮ ਪੰਚਾਇਤ ਵਲੋਂ ਕ੍ਰਿਕਟ ਅਤੇ ਵਾਲੀਬਾਲ ਦੀਆਂ ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਬਲਜੀਤ ਕੌਰ ਸਰਪੰਚ, ਜੁਗਿੰਦਰ ਸਿੰਘ, ਜਸਵਿੰਦਰ ਸਿੰਘ ਪੰਚ, ਸੁਖਦਾਨ ਸਿੰਘ, ਸ਼ੀਰਾ ਸੈਣੀ, ਨਿਰਮਲ ਸਿੰਘ, ਵਰਿੰਦਰ ਸਿੰਘ, ਕਾਲਾ ਸੈਣੀ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …